Punjab

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

ਮੁਹਾਲੀ : ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ

Read More