ਪੰਜਾਬ ਸਰਕਾਰ ਨੂੰ ਦਿੱਤਾ ਹਾਈ ਕੋਰਟ ਨੇ ਝੱਟ ਕਾ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਦੀ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਹਰਿਆਣਾ ਵਿੱਚ ਹੀ ਰੱਖੇ ਜਾਣ ਦੀ ਮੰਗ ਨੂੰ ਹਾਈ ਕੋਰਟ ਨੇ ਠੁਕਰਾ ਦਿੱਤਾ ਹੈ। ਜਿਸ ਤੋਂ ਬਾਅਦ ਦਿੱਲੀ ਪੁਲਿਸ ਦਾ ਬੱਗਾ ਨੂੰ ਦਿੱਲੀ ਵਾਪਸ ਲੈ ਕੇ ਜਾਣ ਦਾ ਰਾਹ ਹੁਣ ਬਿਲਕੁਲ ਸਾਫ਼ ਹੋ ਗਿਆ ਹੈ। ਹਾਈ ਕੋਰਟ ਵਿੱਚ ਪੰਜਾਬ ਸਰਕਾਰ ਵਲੋਂ ਦਾਇਰ ਕੀਤੀ