ਹੱਠ ਦਾ ਪੱਕਾ ਮੁੱਖ ਮੰਤਰੀ ਭਗਵੰਤ ਮਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਵੀਆਈਪੀ ਸੁਰੱਖਿਆ ਉੱਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸੂਬਾ ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ, ਬਲਵਿੰਦਰ