ਭਲਕੇ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਸਰਕਾਰ ਨੇ ਖਿੱਚੀਆਂ ਤਿਆਰੀਆਂ
- by Gurpreet Singh
- March 31, 2026
- 0 Comments
ਮੁਹਾਲੀ : ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ 1 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਨੇ ਖ਼ਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ‘ਆਪ’ ਸਰਕਾਰ ਦਾ ਕਣਕ ਖ਼ਰੀਦ ਦਾ ਆਖ਼ਰੀ ਸੀਜ਼ਨ ਹੈ। ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦਣ ਦਾ ਟੀਚਾ ਰੱਖਿਆ ਹੈ, ਪਰ ਵਿਭਾਗ ਨੇ
ਗਿਆਨੀ ਹਰਪ੍ਰੀਤ ਸਿੰਘ ਇਸ ਮਾਮਲੇ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ, ਵਿਧਾਇਕਾਂ ਨੂੰ ਲੈ ਕੇ ਕਹੀ ਵੱਡੀ ਗੱਲ……..
- by Gurpreet Singh
- November 4, 2025
- 0 Comments
ਮੁਹਾਲੀ : ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨਟ ਭੰਗ ਕਰਨ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿੱਲੀ ਵਿੱਚ ਸੜਕਾਂ ‘ਤੇ ਪਹੁੰਚ ਗਏ ਸਨ ਪਰ ਅੱਜ ਜਦੋਂ ਸਾਡੀ
ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ
- by Gurpreet Singh
- September 3, 2025
- 0 Comments
ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਧਿਕਾਰਿਕ ਤੌਰ ‘ਤੇ ‘ਆਫ਼ਤ ਪ੍ਰਭਾਵਿਤ ਰਾਜ’ ਐਲਾਨ ਦਿੱਤਾ ਹੈ। ਇਹ ਫੈਸਲਾ ਸਾਰੇ 23 ਜ਼ਿਲ੍ਹਿਆਂ ਵਿੱਚ ਹੋਈ ਵਿਆਪਕ ਤਬਾਹੀ ਅਤੇ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਲਿਆ ਗਿਆ ਹੈ। ਪੰਜਾਬ ਸਰਕਾਰ ਅਨੁਸਾਰ, ਸੂਬੇ ਦੇ 1400 ਪਿੰਡ
ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਰਾਹਤ: ਨਵੀਂ ਭਰਤੀ ਤੱਕ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਰਹੇਗੀ ਜਾਰੀ
- by Gurpreet Singh
- August 18, 2025
- 0 Comments
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਸਵੀਕਾਰ ਕਰ ਲਿਆ, ਜਿਸ ਵਿੱਚ ਨਵੀਂ ਭਰਤੀ ਪੂਰੀ ਹੋਣ ਤੱਕ ਇਨ੍ਹਾਂ ਅਸਾਮੀਆਂ ਨੂੰ ਜਾਰੀ ਰੱਖਣ ਦੀ ਮੰਗ ਕੀਤੀ ਗਈ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੀਤ ਸਿੰਘ ਬੈਂਸ
ਲੈਂਡ ਪੂਲਿੰਗ ਬਾਰੇ ਕਿਸਾਨਾਂ ਨਾਲ ਗੱਲ ਕਰੇ ਸਰਕਾਰ – MP ਮਾਲਵਿੰਦਰ ਸਿੰਘ ਕੰਗ
- by Gurpreet Singh
- July 28, 2025
- 0 Comments
ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਅਤੇ ਕਿਸਾਨ ਸੰਗਠਨ ਸਰਕਾਰ ਦੀ ਤਿੱਖੀ ਆਲੋਚਨਾ ਕਰ ਰਹੇ ਹਨ। ਇਸ ਵਿਚਕਾਰ, ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਟੀ ਲਾਈਨ ਤੋਂ ਹਟ ਕੇ ਆਪਣੀ ਰਾਏ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ
ਕੇਂਦਰ ਸਰਕਾਰ ਨੇ ਪੰਜਾਬ ਦੀ 4 ਹਜ਼ਾਰ ਕਰੋੜ ਦੀ ਕਰਜ਼ਾ ਹੱਦ ਕੀਤੀ ਬਹਾਲ
- by Gurpreet Singh
- June 20, 2025
- 0 Comments
ਮੁਹਾਲੀ : ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਹੱਦ ’ਤੇ ਲਗਾਈ ਗਈ 16,477 ਕਰੋੜ ਰੁਪਏ ਦੀ ਕਟੌਤੀ ਵਿੱਚੋਂ 4,000 ਕਰੋੜ ਰੁਪਏ ਦੀ ਕਰਜ਼ਾ ਹੱਦ ਬਹਾਲ ਕਰ ਦਿੱਤੀ ਹੈ। ਇਸ ਵਿੱਚੋਂ ਪੰਜਾਬ ਸਰਕਾਰ ਨੂੰ 3,080 ਕਰੋੜ ਰੁਪਏ ਦਾ ਕਰਜ਼ਾ ਚਾਲੂ ਵਿੱਤੀ ਸਾਲ 2025-26 ਦੇ ਪਹਿਲੇ ਨੌਂ ਮਹੀਨਿਆਂ ਵਿੱਚ ਅਤੇ ਬਾਕੀ 920 ਕਰੋੜ ਰੁਪਏ ਆਖਰੀ ਤਿਮਾਹੀ ਵਿੱਚ
BBMB ਦੀ ਪਟੀਸ਼ਨ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ
- by Gurpreet Singh
- May 7, 2025
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ-ਪੰਜਾਬ ਜਲ ਵਿਵਾਦ ਵਿੱਚ ਭਾਖੜਾ ਨੰਗਲ ਬਿਆਸ ਬੋਰਡ (BBMB) ਦੀ ਪਟੀਸ਼ਨ ‘ਤੇ ਫੈਸਲਾ ਸੁਣਾਇਆ। ਅਦਾਲਤ ਨੇ ਹੁਕਮ ਦਿੱਤਾ ਕਿ ਪੰਜਾਬ ਸਰਕਾਰ ਨੂੰ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਦੇ ਜਲ ਰੈਗੂਲੇਸ਼ਨ ਦਫਤਰਾਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਰੋਜ਼ਾਨਾ ਕੰਮਕਾਜ ਤੋਂ ਦੂਰ ਰੱਖਣਾ ਹੋਵੇਗਾ। ਨਾਲ ਹੀ, 2 ਮਈ ਨੂੰ
ਪੰਜਾਬ ‘ਚ ਸੈਰ ਸਪਾਟੇ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ
- by Manpreet Singh
- December 25, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 73.57 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਧਾਰਮਿਕ ਅਤੇ ਤੀਰਥ ਅਸਥਾਨ ਵਜੋਂ ਵਿਕਸਤ ਕਰਨ ਲਈ “ਪ੍ਰਸ਼ਾਦ” (ਤੀਰਥ ਯਾਤਰਾ ਪੁਨਰ ਸੁਰਜੀਤੀ ਅਤੇ ਅਧਿਆਤਮਿਕ ਵਿਰਾਸਤ ਸੰਭਾਲ ਮੁਹਿੰਮ) ਤਹਿਤ 31.56 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ
