Khaas Lekh Khalas Tv Special Punjab Video

ਨਸ਼ਾ ਛੁਡਾਓ ਮਸਲੇ ‘ਤੇ ਅਸੈਂਬਲੀ ‘ਚ ਬੇਨਕਾਬ ਹੋਈ ਸਰਕਾਰ, ਸੁਣੋ ਹੈਰਾਨੀਜਨਕ ਖੁਲਾਸੇ

ਪੰਜਾਬ ਵਿੱਚ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਵੱਲੋਂ ਵੰਡੀਆਂ ਜਾ ਰਹੀਆਂ ਦਵਾਈਆਂ ’ਤੇ ਗੰਭੀਰ ਸਵਾਲ ਉੱਠ ਰਹੇ ਹਨ। ਇਹ ਸਵਾਲ ਇਸ ਗੱਲ ਨੂੰ ਲੈ ਕੇ ਹਨ ਕਿ ਕੀ ਇਹ ਨਸ਼ਾ-ਮੁਕਤੀ ਵਾਲੀਆਂ ਦਵਾਈਆਂ ਅਸਲ ਵਿੱਚ ਪੀੜਤਾਂ ਨੂੰ ਨਿਰੋਗ ਕਰ ਰਹੀਆਂ ਹਨ ਜਾਂ ਫਿਰ ਉਲਟੀ ਬਾੜ ਖੇਤ ਨੂੰ ਖਾਵੇ ਵਾਲੀ ਸਥਿਤੀ ਪੈਦਾ ਕਰ ਰਹੀਆਂ ਹਨ। ਯਾਨੀ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਵੇਗੀ ਪੰਜਾਬ ਸਰਕਾਰ, ਕਾਂਗਰਸ-ਅਕਾਲੀ ਅਤੇ ਆਜ਼ਾਦ ਵਿਧਾਇਕ ਵੀ ਹੋਣਗੇ ਪੇਸ਼

ਅੱਜ 29 ਜੂਨ ਨੂੰ ਪੰਜਾਬ ਦੇ ਲਗਭਗ 92 ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਤੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਪਾਸ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਬਾਰੇ ਜਵਾਬ ਮੰਗੇ ਗਏ ਹਨ। ਇਸ ਐਕਟ ਨੂੰ

Read More
Punjab

MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ ਨੂੰ ਦੱਸਿਆ ਜਾਇਜ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ

Read More
India Khetibadi Punjab

ਪੰਜਾਬ ‘ਚ ਇੱਕ ਹੋਰ ਵੱਡੇ ਘੁਟਾਲੇ ਦੀ ਬੋਅ, 10000 Crore ਝੋਨੇ ਦੀ ਬੋਗਸ ਖਰੀਦ ਦਾ ਖਦਸ਼ਾ

ਸਾਲ 2025-26 ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ 6 ਹਜ਼ਾਰ ਕਰੋੜ ਤੋਂ 10 ਹਜ਼ਾਰ ਕਰੋੜ ਰੁਪਏ ਤੱਕ ਦੇ ਬੋਗਸ (ਜਾਅਲੀ) ਖਰੀਦ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਧੂੰਆਂ ਉੱਠਣ ਮਗਰੋਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਖਾਸ ਤੌਰ ‘ਤੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਅਤੇ

Read More
Punjab

ਚੰਨੀ ਨੇ ਆਂਗਣਵਾੜੀ ਵਰਕਰਾਂ ਤੇ ਬੱਚਿਆਂ ਦੇ ਪੋਸ਼ਣ ‘ਤੇ ਮਾਨ ਸਰਕਾਰ ਨੂੰ ਘੇਰਿਆ: ਘਟੀਆ ਰਾਸ਼ਨ, ਖ਼ਰਾਬ ਸੈਂਟਰ ਤੇ ਘੱਟ ਤਨਖਾਹਾਂ ਦੇ ਲਗਾਏ ਗੰਭੀਰ ਦੋਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੀ “ਚੰਨੀ ਕਰਦਾ ਮਸਲੇ ਹਾਲ” ਲੜੀ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਤੇ ਪੋਸ਼ਣ ਨਾਲ ਜੁੜੇ ਮੁੱਦਿਆਂ ‘ਤੇ ਗੰਭੀਰ ਸਵਾਲ ਉਠਾਏ ਹਨ। ਚੰਨੀ ਨੇ

Read More