ਮੈਟਰੋ ਡਿਪੂ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ ਜ਼ਮੀਨ ਅਲਾਟ ਕਰੇਗੀ ਪੰਜਾਬ ਸਰਕਾਰ
- by Gurpreet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਆਖ਼ਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਟ੍ਰਾਈਸਿਟੀ ਮੈਟਰੋ ਪ੍ਰੋਜੈਕਟ ਦੇ ਤਹਿਤ ਇੱਕ ਡਿਪੂ ਦੇ ਨਿਰਮਾਣ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ (18 ਹੈਕਟੇਅਰ) ਜ਼ਮੀਨ ਅਲਾਟ ਕਰਨ ਲਈ ਸਹਿਮਤ ਹੋ ਗਈ ਹੈ। ਇਹ ਡਿਪੂ ਆਉਣ ਵਾਲੀਆਂ ਮੈਟਰੋ ਲਾਈਨਾਂ ਨਾਲ ਸਬੰਧਿਤ ਨਿਰੀਖਣ ਅਤੇ ਰੱਖ-ਰਖਾਅ ਦੇ ਕੰਮਾਂ ਲਈ ਮਹੱਤਵਪੂਰਨ ਹੋਵੇਗਾ। ਡਿਪੂ ਲਈ ਜ਼ਮੀਨ
ਪੰਜਾਬ ਦੇ ਸਕੂਲਾਂ ਵਿੱਚ ਅੰਗਰੇਜ਼ੀ ਵਿਸ਼ੇ ’ਚ ਕਿਵੇਂ ਹੋਵੇਗਾ ਸੁਧਾਰ? ‘298 ਅਧਿਆਪਕਾਂ ਨੂੰ ਅੰਗਰੇਜ਼ੀ ਦਾ ਲੈਕਚਰਾਰ ਬਣਾਇਆ ਜਿਨ੍ਹਾਂ ਨੇ ਕਦੇ ਅੰਗਰੇਜ਼ੀ ਨਹੀਂ ਪੜ੍ਹਾਈ’
- by Gurpreet Kaur
- September 11, 2024
- 0 Comments
ਬਿਉਰੋ ਰਿਪੋਰਟ – ਅਧਿਆਪਕਾਂ (Teachers) ਨੂੰ ਤਰੱਕੀ (PROMOTION) ਦੇਣ ਦੇ ਪੰਜਾਬ ਸਿੱਖਿਆ ਵਿਭਾਗ (PUNJAB EDUCTION DEPARTMENT) ਦੇ ਇੱਕ ਫੈਸਲੇ ਨੇ ਸਵਾਲ ਖੜੇ ਕਰ ਦਿੱਤੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (BIKRAM SINGH MAJITHIYA) ਨੇ ਇਸ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (HARJOT SINGH BAINS) ਨੂੰ ਘੇਰਿਆ ਹੈ। ਦਰਅਸਲ ਅੰਗਰੇਜ਼ੀ ਦੇ ਅਧਿਆਪਕਾਂ ਦੀ
ਬਰਗਾੜੀ ਬੇਅਦਬੀ ਮਾਮਲੇ ‘ਚ ਮਾਨ ਸਰਕਾਰ ਵੱਲੋਂ ਸੌਦਾ ਸਾਧ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ!
- by Manpreet Singh
- September 6, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਸਰਕਾਰ (PUNJAB GOVT) ਬਰਗਾੜੀ ਬੇਅਦਬੀ (BARGADI BEHADBI) ਮਾਮਲੇ ਵਿੱਚ ਸੌਦਾ ਸਾਧ (RAM RAHIM) ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਹਾਈਕੋਰਟ (PUNJAB HARAYANA HIGH COURT) ਦੇ ਫੈਸਲੇ ਖਿਲਾਫ਼ ਸੂਬਾ ਸਰਕਾਰ ਸੁਪਰੀਮ ਕੋਰਟ (SUPREAM COURT) ਵਿੱਚ SLP ਯਾਨੀ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਸਕਦੀ
ਰੋਪੜ ‘ਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਸਰਕਾਰ ਨੂੰ ਫਟਕਾਰ,ਪਿਛਲੇ 10 ਸਾਲਾਂ ਦਾ ਮੰਗਿਆਂ ਰਿਕਾਰਡ…
- by Gurpreet Singh
- January 14, 2024
- 0 Comments
ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਪਿਛਲੇ 10 ਸਾਲਾਂ ਵਿੱਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦਾ ਵੇਰਵਾ ਮੰਗਿਆ ਹੈ।
ਹਿੱਟ ਐਂਡ ਰਨ ਐਕਟ 2023 ਦੇ ਖ਼ਿਲਾਫ਼ ਬੱਸਾਂ ਵਾਲਿਆਂ ਨੇ ਕਰ ਦਿੱਤਾ ਇਹ ਐਲਾਨ
- by Gurpreet Singh
- January 3, 2024
- 0 Comments
ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ।
ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਮੁੜ ਤੋਂ ਡਿਸਪੈਂਸਰੀਆਂ ‘ਚ ਵਾਪਸ ਭੇਜਣ ਦੇ ਆਦੇਸ਼
- by Gurpreet Singh
- June 12, 2023
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿਚ ਤਾਇਨਾਤ 200 ਤੋਂ ਜ਼ਿਆਦਾ ਡਾਕਟਰਾਂ ਨੂੰ ਵਾਪਸ ਪੇਂਡੂ ਡਿਸਪੈਂਸਰੀਆਂ ਵਿਚ ਭੇਜਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਿਆਂ ਵਿਚ ਸਿਵਲ ਸਰਜਨਾਂ ਨੂੰ ਭੇਜੇ ਹੁਕਮਾਂ ਵਿਚ ਕੌਮੀ ਸਿਹਤ ਮਿਸ਼ਨ (NMH) ਦੇ ਡਾਇਰੈਕਟਰ ਨੇ ਕਿਹਾ ਕਿ ਪੇ਼ਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੇਂਡੂ ਮੈਡੀਕਲ ਅਫਸਰਾਂ ਨੂੰ ਉਹਨਾਂ ਦੇ ਸਹਾਇਕ ਸਿਹਤ
ਪੰਜਾਬ ਦੇ ਬਾਸਮਤੀ ਉਤਪਾਦਕਾਂ ਨੂੰ ਜਲਦ ਮਿਲਣ ਵਾਲੀ ਵੱਡੀ ਖੁਸ਼ਖ਼ਬਰੀ, ਸਰਕਾਰ ਕਰੇਗੀ ਇਹ ਵੱਡਾ ਐਲਾਨ!
- by Sukhwinder Singh
- May 25, 2023
- 0 Comments
ਇਹ ਕਦਮ ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਅਣਹੋਂਦ ਦੇ ਮੱਦੇਨਜ਼ਰ ਖੁਸ਼ਬੂਦਾਰ ਝੋਨੇ ਦੀਆਂ ਕੀਮਤਾਂ ਨੂੰ ਸਥਿਰ ਕਰਨ ਵਿੱਚ ਮਦਦ ਕਰੇਗਾ।
ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਸਰਕਾਰ ਦੀ ਅੱਖ ! ਨਵੇਂ ਨਿਯਮ ਕੀਤੇ ਜਾਰੀ !
- by Khushwant Singh
- March 24, 2023
- 0 Comments
ਵਿਦੇਸ਼ ਛੁੱਟੀ 'ਤੇ ਜਾਣ ਲਈ ਨਵੀਆਂ ਸ਼ਰਤਾਂ
ਰਿਕਾਰਡ ਤੋੜ ਰਜਿਸਟ੍ਰੀਆਂ ਨਾਲ ਪੰਜਾਬ ਦਾ ਖਜ਼ਾਨਾ ਹੋਇਆ ਮਾਲੋ ਮਾਲ ! ਸਰਕਾਰ ਨੇ ਵੀ ਦਿਲ ਖੋਲਿਆ !
- by Khushwant Singh
- March 2, 2023
- 0 Comments
10 ਮਹੀਨੇ ਵਿੱਚ 19 ਫੀਸਦੀ ਦਾ ਵਾਧਾ