85 ਦਿਨਾਂ ਬਾਅਦ ਕੱਚੇ ਅਧਿਆਪਕਾਂ ਨੇ ਧਰਤੀ ‘ਤੇ ਧਰਿਆ ਪੈਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਕੂਲ ਸਿਖਿਆ ਬੋਰਡ ਮੁਹਾਲੀ ਦੇ ਦਫਤਰ ਦੀ ਛੱਤ ਅਤੇ ਗੇਟ ਮੂਹਰੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਸੂਬਾ ਸਰਕਾਰ ਮੰਨ ਲਈਆਂ ਹਨ। ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਵਿਭਾਗੀ ਭਰਤੀ ਤੇ ਕੱਚੇ ਅਧਿਆਪਕਾਂ ਦੀ ਤਿੰਨ ਸਾਲ ਦੇ ਤਜੁਰਬੇ ਵਾਲੀ ਵਿਸ਼ੇਸ਼ ਮੰਗ ਸਣੇ ਹੋਰ