SC ਕਮਿਸ਼ਨ ਸਾਹਮਣੇ ਝੁੱਕੀ ਮਾਨ ਸਰਕਾਰ, ਲਾਅ ਅਫਸਰਾਂ ਦੀ ਨਿਯੁਕਤੀ ਦੇ ਫੈਸਲੇ ‘ਚ ਕੀਤਾ ਸੁਧਾਰ !
ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਲਾਅ ਅਫਸਰਾਂ ਦੀ ਨਿਯੁਕਤੀ ਕੀਤੀ ਸੀ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ SC ਕਮਿਸ਼ਨ ਦੇ ਸਾਹਮਣੇ ਝੁੱਕਦੇ ਹੋਏ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਸੁਧਾਰ ਕਰਨ ਦਾ ਫੈਸਲਾ ਲਿਆ ਹੈ । ਸ਼ਨਿੱਚਰਵਾਰ ਨੂੰ ਪੰਜਾਬ ਸਰਕਾਰ ਵੱਲੋਂ ਥੋਕ ਵਿੱਚ ਲਾਅ ਅਫਸ਼ਰਾਂ ਦੀ ਨਿਯੁਕਤੀ ਕੀਤੀ ਸੀ, ਐਤਵਾਰ ਨੂੰ ਮਾਨ