Punjab

ਗੁਲਾਬੀ ਸੁੰਡੀ ਨਾਲ ਨਰਮੇ ਦੇ ਨੁਕਸਾਨ ਲਈ ਸੂਬਾ ਸਰਕਾਰ ਨੇ ਐਲਾਨਿਆਂ ਮੁਆਵਜ਼ਾ

‘ਦ ਖ਼ਾਲਸ ਟੀਵੀ ਬਿਊਰੋ:- ਬੀਤੇ ਦਿਨੀਂ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਫਸਲ ਦੇ ਨੁਕਸਾਨ ਲਈ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 76 ਫੀਸਦੀ ਤੋਂ ਵੱਧ ਜੇਕਰ ਨੁਕਸਾਨ ਹੋਇਆ ਹੈ ਤਾਂ ਇਸ ਲਈ 12000 ਪ੍ਰਤੀ ਏਕੜ ਮੁਆਵਜ਼ਾ

Read More