ਪੰਜਾਬ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਐਗਰੋ ਜੂਸ ਲਿਮਟਿਡ ਅਤੇ ਪੈਗਰੈਕਸੋ ਦੇ ਰਲੇਵੇਂ ਨੂੰ ਹਰੀ ਝੰਡੀ
‘ਦ ਖ਼ਾਲਸ ਟੀਵੀ ਬਿਊਰੋ:-ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇ ਕੇ ਸੂਬੇ ਵਿੱਚ ਖੇਤੀਬਾੜੀ ਕਾਰੋਬਾਰ ਅਤੇ ਬਾਗ਼ਬਾਨੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਪੰਜਾਬ ਐਗਰੋ ਜੂਸ ਲਿਮਟਿਡ (ਪੀ.ਏ.ਜੇ.ਐਲ.) ਦੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵਿੱਚ ਰਲੇਵੇਂ ਦੀ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ