ਕੈਪਟਨ ਸਰਕਾਰ ਲੈ ਸਕਦੀ ਹੈ ਵੱਡਾ ਐਕਸ਼ਨ, ਸੰਭਲ਼ ਕੇ ਰਹੋ, ਕਿਤੇ ਹੋਲੀ ਦੇ ਰੰਗ ‘ਚ ਭੰਗ ਨਾ ਪਾ ਦੇਵੇ ਕੋਰੋਨਾ
‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਦੇਸ਼ ਭਰ ‘ਚ ਕੋਰੋਨਾ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ ਸਾਲ ਮਾਰਚ ਮਹੀਨੇ ਵਿੱਚ ਹੀ ਕੋਰੋਨਾ ਦੇ ਮਾਮਲਿਆਂ ਨੇ ਰਫਤਾਰ ਫੜੀ ਸੀ। ਪੰਜਾਬ ਵਿੱਚ ਅਚਾਨਕ ਕੋਰੋਨਾ ਦੇ ਮਾਮਲੇ ਵਧਣ ਨਾਲ ਸੂਬਾ ਸਰਕਾਰ ਨੇ ਵੀ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਸਰਕਾਰ ਵੱਲੋਂ ਸਿਹਤ ਵਿਭਾਗ ਨਾਲ ਮੀਟਿੰਗ