ਵਧ ਸਕਦੀਆਂ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜਮਾਨਤ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਸੈਣੀ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਐੱਫਆਈਆਰ ਨੰਬਰ-13 ਵਿੱਚ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਸੈਣੀ ਨੂੰ ਇੱਕ ਹਫਤੇ ਦੇ ਅੰਦਰ ਜਾਂਚ