ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ ‘ਚ ਹੋਵੇ ਪੰਜਾਬੀ ਭਾਸ਼ਾ ਦੀ ਵਰਤੋਂ,ਦੂਜੀ ਭਾਸ਼ਾਵਾਂ ਲਈ ਵੀ ਸਰਕਾਰੀ ਆਦੇਸ਼ ਜਾਰੀ
ਪੰਜਾਬ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਸਾਈਨ ਬੋਰਡ ‘ਤੇ ਪੰਜਾਬੀ ਤੋਂ ਬਾਅਦ ਦੂਜੀ ਭਾਸ਼ਾਵਾਂ ਵਿੱਚ ਨਾਂ ਲਿਖਿਆ ਜਾਵੇ ‘ਦ ਖ਼ਾਲਸ ਬਿਊਰੋ : ਪੰਜਾਬੀ ਭਾਸ਼ਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੇ ਵਿਚਾਲੇ ਸਿਆਸਤ ਗਰਮਾਈ ਹੋਈ ਹੈ। ਦੋਵੇਂ ਇਕ ਦੂਜੇ ਨੂੰ ਪੰਜਾਬੀ ਭਾਸ਼ਾ ਦਾ ਪਾਠ ਪੜਾਉਣ ਦਾ ਕੋਈ