ਪੰਜਾਬ ਸਰਕਾਰ ਵੱਲੋਂ ਸਾਬਕਾ 8 ਵਿਧਾਇਕਾਂ ਨੂੰ ਫਲੈਟ ਖਾਲੀ ਕਰਨ ਦੇ ਹੁਕਮ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਕਸ਼ਨ ਮੂੜ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੋਟਿਸ ਦੇਣ ਤੋਂ ਬਾਅਦ ਵੀ ਆਪਣੀ ਸਰਕਾਰੀ ਰਿਹਾਇਸ਼ ਖਾਲੀ ਨਾ ਕਰਨ ਵਾਲੇ ਪੰਜਾਬ ਦੇ ਅੱਠ ਸਾਬਕਾ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ