Punjab

ਇਸ ਤਰੀਕ ਤੋਂ ਪੰਜਾਬ ਖੇਡ ਮੇਲਾ ਸ਼ੁਰੂ, 5 ਕਰੋੜ ਇਨਾਮ,ਹਿੱਸਾ ਲੈਣ ਦੀ ਉਮਰ 14 ਤੋਂ 60

ਬਲਾਕ ਤੋਂ ਸੂਬਾ ਪੱਧਰ ਤੱਕ ਹੋਣਗੇ ਮੁਕਾਬਲੇ, 5 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ ‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ,ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ

Read More