ਪੰਜਾਬ ਸਰਕਾਰ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ‘ਆਪ ਦੇ ਦੁਆਰ’ ਸਕੀਮ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਇੱਕ ਨਵੀਂ ਸਕੀਮ ਲਾਂਚ ਕੀਤੀ ਹੈ।