‘ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਪੰਗਾ ਲੈਣ ਦੀ ਹਿੰਮਤ ਨਹੀਂ’ ! ਜੇਕਰ ਲਿਆ ਤਾਂ …
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
ਵੜਿੰਗ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਦੋਸ਼ੀ ਗ੍ਰਿਫ਼ਤਾਰ ਨਾ ਕੀਤੇ ਗਏ ਤਾਂ 3 ਅਕਤੂਬਰ ਨੂੰ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ ਜਾਵੇਗਾ।
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ’ਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ
ਵਿਸ਼ਵ ਬੈਂਕ ਦੇ ਕਾਰਜਕਾਰੀ ਬੋਰਡ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
’ਦ ਖ਼ਾਲਸ ਬਿਊਰੋ: ਪੰਜਾਬ ਦੀ ਕੈਪਟਨ ਸਰਕਾਰ ਨੇ ਦੋ ਅਤੇ ਚਾਰ ਪਹੀਆ ਵਾਹਨਾਂ ਦੀ ਖ਼ਰੀਦ ’ਤੇ ਟੈਕਸ ਵਸੂਲੀ ਵਿੱਚ ਵੱਡਾ ਫੇਰਬਦਲ ਕਰਦਿਆਂ ਅੱਜ ਇੱਕ ਸਰਕਾਰੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਖ਼ਰੀਦ ਉੱਤੇ ਲਏ ਜਾਣ ਵਾਲੇ ਸਰਕਾਰੀ ਟੈਕਸ ਵਿੱਚ ਵਾਧਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਨੋਟਿਸ
‘ਦ ਖ਼ਾਲਸ ਬਿਊਰੋਂ:- ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਦਿਨਕਰ ਗੁਪਤਾ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਜਿਸ ਤੋਂ ਬਾਅਦ ਪੰਜਾਬ ਦੇ ਇੱਕ ਹੋਰ ਡੀਜੀਪੀ (DGP) ਮੁਹੰਮਦ ਮੁਸਤਫਾ ਨੇ ਵੀ ਦਿਨਕਰ ਗੁਪਤਾ ਖਿਲਾਫ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਯਾਨੀ ਸੀਏਟੀ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਨੂੰ ਪਹਿਲਾਂ ਚੁਣੌਤੀ ਦਿੱਤੀ ਗਈ
‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿੱਚ ਕਰੀਬ 6 ਮਹੀਨਿਆਂ ਤੋਂ ਸਕੂਲ-ਕਾਲਜ ਤੇ ਹੋਰ ਵਿੱਦਿਅਕ ਅਦਾਰੇ ਬੰਦ ਪਏ ਹਨ। ਹੁਣ ਕੇਂਦਰ ਸਰਕਾਰ ਦੀਆਂ ਗਾਈਡਲਾਈਨਾਂ ਤੋਂ ਬਾਅਦ ਸੂਬਾ ਸਰਕਾਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਕਿ ਉਹ ਸਕੂਲ ਖੋਲ੍ਹਣ ਦਾ ਫੈਸਲਾ ਲੈ ਸਕਦੀਆਂ ਹਨ। ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ
‘ਦ ਖ਼ਾਲਸ ਬਿਊਰੋ (ਮੁਹਾਲੀ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਸਤੰਬਰ ਨੂੰ ਰਾਜ ਦੀ ਕੋਵਿਡ -19 ਸਥਿਤੀ ਦੀ ਪੜਚੋਲ ਕਰਕੇ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹਨਾਂ ਅਧੀਨ ਹੁਣ ਸ਼ਨੀਵਾਰ ਨੂੰ ਸਾਰਾ ਕੁਝ ਖੁੱਲ਼੍ਹਾ ਰਹੇਗਾ ਅਤੇ ਐਤਵਾਰ ਵਾਲੇ ਲੌਕਡਾਊਨ ਨੂੰ ਹੁਣ ਕਰਫਿਊ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਕਰਫਿਊ ਪੰਜਾਬ ਦੇ 167
‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ BJP ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ BJP ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੀਡਰਾਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ
‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਟੈਸਟਿੰਗ ਸਬੰਧੀ ਮਰੀਜ਼ਾਂ ਹੋ ਰਹੀ ਲੁੱਟ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਐਂਟੀਜ਼ਨ ਅਤੇ RTPC ਟੈਸਟਿੰਗ ਦੇ ਰੇਟ ਫਿਕਸ ਕਰ ਦਿੱਤੇ ਹਨ। ਹੁਣ ਐਂਟੀਜ਼ਨ ਟੈਸਟ ਲਈ ਪ੍ਰਾਈਵੇਟ ਲੈਬਾਂ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ 1000 ਰੁਪਏ ਅਤੇ RTPC ਲਈ ਤੈਅ ਕੀਤੇ 2400 ਰੁਪਏ ਤੋਂ ਵੱਧ ਪੈਸੇ ਨਹੀਂ ਵਸੂਲ ਸਕਣਗੀਆਂ।