ਮਾਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ
ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ ਵੱਧ ਰਹੇ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ
ਰਾਮ ਰਹੀਮ ਨੂੰ ਇਸ ਸਾਲ ਤੀਜੀ ਵਾਰ ਪੈਰੋਲ ਮਿਲੀ
Sukhpal Khaira came in favor of stubble burning farmers :ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮਦਦ ਨਹੀਂ ਕਰ ਸਕੀ ਤਾਂ ਘੱਟੋ-ਘੱਟ ਸਖਤੀ ਨਾ ਕਰੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
ਵੜਿੰਗ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿੱਚ ਦੋਸ਼ੀ ਗ੍ਰਿਫ਼ਤਾਰ ਨਾ ਕੀਤੇ ਗਏ ਤਾਂ 3 ਅਕਤੂਬਰ ਨੂੰ ਵਿਧਾਨ ਸਭਾ ਵਿੱਚ ਮੁੱਦਾ ਉਠਾਇਆ ਜਾਵੇਗਾ।
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ’ਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ
ਵਿਸ਼ਵ ਬੈਂਕ ਦੇ ਕਾਰਜਕਾਰੀ ਬੋਰਡ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
’ਦ ਖ਼ਾਲਸ ਬਿਊਰੋ: ਪੰਜਾਬ ਦੀ ਕੈਪਟਨ ਸਰਕਾਰ ਨੇ ਦੋ ਅਤੇ ਚਾਰ ਪਹੀਆ ਵਾਹਨਾਂ ਦੀ ਖ਼ਰੀਦ ’ਤੇ ਟੈਕਸ ਵਸੂਲੀ ਵਿੱਚ ਵੱਡਾ ਫੇਰਬਦਲ ਕਰਦਿਆਂ ਅੱਜ ਇੱਕ ਸਰਕਾਰੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਮੁਤਾਬਕ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਖ਼ਰੀਦ ਉੱਤੇ ਲਏ ਜਾਣ ਵਾਲੇ ਸਰਕਾਰੀ ਟੈਕਸ ਵਿੱਚ ਵਾਧਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਨੋਟਿਸ
‘ਦ ਖ਼ਾਲਸ ਬਿਊਰੋਂ:- ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਦਿਨਕਰ ਗੁਪਤਾ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਜਿਸ ਤੋਂ ਬਾਅਦ ਪੰਜਾਬ ਦੇ ਇੱਕ ਹੋਰ ਡੀਜੀਪੀ (DGP) ਮੁਹੰਮਦ ਮੁਸਤਫਾ ਨੇ ਵੀ ਦਿਨਕਰ ਗੁਪਤਾ ਖਿਲਾਫ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਯਾਨੀ ਸੀਏਟੀ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਨੂੰ ਪਹਿਲਾਂ ਚੁਣੌਤੀ ਦਿੱਤੀ ਗਈ