ਅੱਜ ਹੋਵੇਗੀ ਸਮਾਰਟ ਫੋਨ ਵੰਡਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ
‘ਦ ਖ਼ਾਲਸ ਬਿਊਰੋ:- ਅੱਜ ਜਨਮ ਅਸ਼ਟਮੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੀ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਲੱਖ ਕਰੀਬ ਸਮਾਰਟ ਫੋਨ ਵੰਡੇ ਜਾਣਗੇ। ਜਿਸ ਬਾਰੇ ਅੱਜ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਨਮ ਅਸ਼ਟਮੀ ਦਿਹਾੜੇ ਦੀ ਸ਼ੁਭਕਾਮਨਾਵਾਂ ਦਿੰਦਿਆ ਕਿਹਾ ਕਿ ਸਾਡੇ ਵੱਲੋਂ ਚੋਣਾਂ ਸਮੇਂ ਦੌਰਾਨ ਕੀਤੇ