Others

ਕਿਸਾਨਾਂ ਦਾ ਦਿੱਲੀ ਵੱਲ ਮਾਰਚ, ਅੱਜ ਚੰਡੀਗੜ੍ਹ ‘ਚ ਮੀਟਿੰਗ, ਪੰਜਾਬ-ਹਰਿਆਣਾ ਬਾਰਡਰ ਸੀਲ, ਸਿੰਘੂ ‘ਤੇ ਆਵਾਜਾਈ ਰਹੇਗੀ ਬੰਦ

ਅੰਬਾਲਾ : ਸੰਯੁਕਤ ਕਿਸਾਨ ਮੋਰਚਾ (SKM) ਅਤੇ ਕਿਸਾਨ-ਮਜ਼ਦੂਰ ਮੋਰਚਾ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਰੋਕਣ ਦੀ ਆਖਰੀ ਕੋਸ਼ਿਸ਼ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਅਤੇ ਨਿਤਿਆਨੰਦ ਰਾਏ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ। ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਦੇ ਸਿਰਸਾ ਸਥਿਤ ਚੌਧਰੀ ਦਲਬੀਰ ਸਿੰਘ

Read More