ਕੋਟਕਪੂਰਾ ਗੋ ਲੀ ਕਾਂ ਡ ‘ਚ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ,ਹੁਣ SIT ਨੇ ਖਿੱਚੀ ਤਿਆਰੀ
ਸੁਮੇਧ ਸੈਣੀ ਨੇ ਹਾਈਕੋਰਟ ਵਿੱਚ ਅਰਜ਼ੀ ਪਾ ਕੇ ਗੋ ਲੀ ਕਾਂ ਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ ‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋ ਲੀ ਕਾਂ ਡ ਵਿੱਚ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਉਨ੍ਹਾਂ ਨੇ ਬਹਿਬਲ ਕਲਾਂ