Punjab

ਵਲਟੋਹਾ ‘ਚ ਔਰਤ ਨੂੰ ਅੱਧ-ਨੰਗਾ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ…

ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ(Punjab Haryana High Court) ਨੇ ਵਲਟੋਹਾ ਵਿਚ ਇੱਕ ਔਰਤ ਨੂੰ ਨਗਨ ਅਵਸਥਾ ਵਿਚ ਘੁੰਮਾਉਣ ਦੇ ਮਾਮਲੇ ‘ਤੇ ਪੰਜਾਬ ਸਰਕਾਰ( Punjab government) ਤੋਂ ਸਟੇਟਸ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਿਨਾਉਣੀ ਘਟਨਾ ਹੈ, ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ

Read More
Punjab

ਪੰਜਾਬ ਹਰਿਆਣਾ ਹਾਈਕੋਰਟ ਦੀ ਵੱਡੀ ਕਾਰਵਾਈ, ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਕੀਤਾ ਮੁਅੱਤਲ…

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ। ਇਨ੍ਹਾਂ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ

Read More
Others

ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , ਬਲਾਤਕਾਰੀ ਸਾਧ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ‘ਚ ਫਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ।  ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ

Read More
Punjab

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ।

Read More
Punjab

ਸਕੂਲ ਸਿੱਖਿਆ ਵਿਭਾਗ ਵੱਲੋਂ ਮਾਸਟਰ ਕਾਡਰ ਅਧਿਆਪਕਾਂ ਦੇ ਨਿਯੁਕਤੀ ਪੱਤਰ ਰੱਦ, ਜਾਣੋ ਮਾਮਲਾ

ਚੰਡੀਗੜ੍ਹ :  ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ

Read More
Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਫਿਲਹਾਲ ਨਹੀਂ ਮਿਲੇਗੀ ਚੇਅਰਪਰਸਨ,ਹਾਈ ਕੋਰਟ ਨੇ ਦਿੱਤੇ ਆਹ ਹੁਕਮ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ

Read More
Punjab

ਭਗਵੰਤ ਸਿੰਘ ਬਾਜੇਕੇ ਦੇ ਮਾਮਲੇ ‘ਚ ਹਾਈਕੋਰਟ ‘ਚ ਵੱਡੀ ਤੇ ਅਹਿਮ ਸੁਣਵਾਈ !

11 ਅਪ੍ਰੈਲ ਨੂੰ ਹੋਵੇਗੀ ਹਾਈਕੋਰਟ ਵਿੱਚ ਅਹਿਮ ਸੁਣਵਾਈ

Read More
Punjab

ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਹੋਈ ਸੁਣਵਾਈ,ਦਾਖਲ ਚਾਰ ਰਿਪੋਰਟਾਂ ਵਿੱਚੋਂ ਤਿੰਨ ਖੋਲੀਆਂ ਗਈਆਂ

ਚੰਡੀਗੜ੍ਹ : ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਅੱਜ ਖੋਲਿਆ ਹੈ। ਇਨ੍ਹਾਂ ਰਿਪੋਰਟਾਂ ‘ਚੋਂ ਤਿੰਨ ਐਸਆਈਟੀ ਵੱਲੋਂ ਪੇਸ਼ ਕੀਤੀਆਂ ਗਈਆਂ ਹਨ ਤੇ ਇੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਤਿਆਰ ਕੀਤੀ ਗਈ ਹੈ। ਐਸਆਈਟੀ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਪੰਜਾਬ ਸਰਕਾਰ

Read More