ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ
ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ।
ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ।
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਲਈ ਜਨਵਰੀ ਮਹੀਨੇ ਜਾਰੀ ਕੀਤੇ ਨਿਯੁਕਤੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੋਧੀ ਹੋਈ ਮੈਰਿਟ ਸੂਚੀ ਤਿਆਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ
11 ਅਪ੍ਰੈਲ ਨੂੰ ਹੋਵੇਗੀ ਹਾਈਕੋਰਟ ਵਿੱਚ ਅਹਿਮ ਸੁਣਵਾਈ
ਚੰਡੀਗੜ੍ਹ : ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਅੱਜ ਖੋਲਿਆ ਹੈ। ਇਨ੍ਹਾਂ ਰਿਪੋਰਟਾਂ ‘ਚੋਂ ਤਿੰਨ ਐਸਆਈਟੀ ਵੱਲੋਂ ਪੇਸ਼ ਕੀਤੀਆਂ ਗਈਆਂ ਹਨ ਤੇ ਇੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਤਿਆਰ ਕੀਤੀ ਗਈ ਹੈ। ਐਸਆਈਟੀ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਪੰਜਾਬ ਸਰਕਾਰ
ਅੰਮ੍ਰਿਤਪਾਲ ਸਿੰਘ ਦੀ ਹੁਣ ਵੀ ਤਲਾਸ਼ ਜਾਰੀ ਹੈ
ਹਾਈਕੋਰਟ ਦੀ ਸਰਕਾਰ ਖਿਲਾਫ਼ ਸਖ਼ਤ ਟਿੱਪਣੀਆਂ
ਹਾਈਕੋਰਟ ਨੂੰ ਦਵਿੰਦਰ ਪਾਲ ਸਿੰਘ ਭੁੱਲਰ ਬਾਰੇ ਜਾਣਕਾਰੀ ਦਿੱਤੀ
ਸੋਹਾਣਾ : ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ
‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਸੰਦ ਫਿਲਮ ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇੱਕ ਨਿਹੰਗ ਜਥੇਬੰਦੀ ਦੇ ਮੁਖੀ ਵੱਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਨਿਹੰਗ ਸਿੱਖ ਧਰਮ ਤੇ ਗੁਰਮਤਿ ਦੇ ਪੈਰੋਕਾਰ ਹਨ ਪਰ ਆਪਣੇ ਆਪ ਵਿੱਚ ਕੋਈ