India Punjab

ਹਰਿਆਣਾ ਨੂੰ ਜ਼ਮੀਨ ਦੇਣ ਦੇ ਮਾਮਲੇ ’ਚ ਬੋਲੇ ਰਾਜਪਾਲ – ‘ਚੰਡੀਗੜ੍ਹ ’ਚ ਅਲਾਟ ਨਹੀਂ ਹੋਈ ਜ਼ਮੀਨ’

ਬਿਉਰੋ ਰਿਪੋਰਟ: ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਇਸ ਸਬੰਧੀ ਰਾਜਪਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ

Read More
India Punjab

ਰਾਜਧਾਨੀ ਨੂੰ ਲੈ ਕੇ ਹਰਿਆਣਾ-ਪੰਜਾਬ ’ਚ ਵਧਿਆ ਵਿਵਾਦ! ਹਰਿਆਣਾ CM ਨੇ ਚੰਡੀਗੜ੍ਹ ’ਤੇ ਜਤਾਇਆ ਹੱਕ

ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੀ ਉਸਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਹਮੋ-ਸਾਹਮਣੇ ਹਨ। ਅੱਜ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ

Read More
India Punjab

ਹਰਿਆਣਾ ਨੂੰ ਜ਼ਮੀਨ ਦੇਣ ’ਤੇ ਜਾਖੜ ਨਾਰਾਜ਼! PM ਤੋਂ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ; ‘ਚੰਡੀਗੜ੍ਹ ਜ਼ਮੀਨ ਦਾ ਟੁਕੜਾ ਨਹੀਂ’

ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਜਗ੍ਹਾ ਦੇਣ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਲਈ ਜ਼ਮੀਨ ਦਾ ਟੁਕੜਾ ਨਹੀਂ ਹੈ। ਇਸ

Read More