ਕੱਲ੍ਹ ਤੋਂ ਪੰਜਾਬ ਸਿਹਤ ਬੀਮਾ ਯੋਜਨਾ ਦਾ ਰਜਿਸਟ੍ਰੇਸ਼ਨ ਸ਼ੁਰੂ, CM ਮਾਨ ਨੇ ਕੀਤਾ ਐਲਾਨ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ 1000 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜੋ ਲੋਕਾਂ ਨੂੰ ਸਸਤੀ ਅਤੇ ਗੁਣਵੱਤਾ ਵਾਲੀ ਸਿਹਤ ਸੇਵਾ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ, 23 ਸਤੰਬਰ 2025 ਤੋਂ 10