ਪਟਿਆਲਾ ਜ਼ਿਲ੍ਹਾ ਅਦਾਲਤ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਪੁੱਤਰ ਨੂੰ ਨੋਟਿਸ ਜਾਰੀ
ਬਿਊਰੋ ਰਿਪੋਰਟ (ਪਟਿਆਲਾ, 1 ਅਕਤੂਬਰ 2025): ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਿਣਸੀ ਸੋਸ਼ਣ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਇਹ ਸ਼ਿਕਾਇਤ ਮੁਅੱਤਲ ਆਮ ਆਦਮੀ ਪਾਰਟੀ ਵਰਕਰ ਸ਼ਵੇਤਾ ਜਿੰਦਲ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਕਤੂਬਰ 2025 ਲਈ ਨਿਰਧਾਰਤ