45 ਦੇ ਕਰੀਬ ਪਹੁੰਚਿਆ ਪਾਰਾ, ਪੰਜਾਬ ਵਿੱਚ 4 ਦਿਨਾਂ ਲਈ ਹੀਟਵੇਵ ਅਲਰਟ
ਪੰਜਾਬ ਵਿੱਚ ਗਰਮੀ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਇਸ ਦੌਰਾਨ, ਅੱਜ ਪੰਜਾਬ ਵਿੱਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੂਬਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.1 ਡਿਗਰੀ ਸੈਲਸੀਅਸ ਵਧਿਆ ਅਤੇ ਆਮ ਨਾਲੋਂ 4.5 ਡਿਗਰੀ ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ