ਸੁਪਰੀਮ ਕੋਰਟ ਵੱਲੋਂ ਪੰਜਾਬ-ਹਿਮਾਚਲ ਬਿਜਲੀ ਵਿਵਾਦ ਦਾ ਨਿਪਟਾਰਾ
ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਸੋਮਵਾਰ ਨੂੰ 1966 ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਪ੍ਰਾਜੈਕਟਾਂ ਤੋਂ ਬਕਾਏ ਦੇ ਭੁਗਤਾਨ ਨੂੰ ਲੈ ਕੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਦਹਾਕਿਆਂ ਪੁਰਾਣੇ ਊਰਜਾ ਵਿਵਾਦ ਦਾ ਨਿਪਟਾਰਾ ਕਰ ਦਿੱਤਾ ਹੈ। ਅਟਾਰਨੀ ਜਨਰਲ ਆਰ. ਵੈਂਕਟਰਮਣੀ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਵਿਚਕਾਰ ਗੱਲਬਾਤ
