Punjab

ਪੰਜਾਬ ’ਚ ਦੋ ਦਿਨ ਰਹੇਗੀ ਸਰਕਾਰੀ ਛੁੱਟੀ, ਨਹੀਂ ਖੁਲਣਗੇ ਸਕੂਲ-ਕਾਲਜ ਤੇ ਦਫ਼ਤਰ

ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ

Read More