Punjab

ਕੀ ਹੈ ‘ਪੰਜਾਬ ਜੇਲ੍ਹ ਓਲੰਪਿਕ-2021’, ਜੋ ਪੰਜਾਬ ਸਰਕਾਰ ਕਰਵਾ ਰਹੀ ਹੈ ਸ਼ੁਰੂ

‘ਦ ਖ਼ਾਲਸ ਬਿਊਰੋ :- ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਪੰਜਾਬ ਦੇ ਏਡੀਜੀਪੀ (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਈਆਂ ਗਈਆਂ ‘ਪੰਜਾਬ ਜੇਲ੍ਹ ਓਲੰਪਿਕ-2021’ ਦਾ ਆਗਾਜ਼ ਕਰਵਾਇਆ ਹੈ। ਪੰਜਾਬ ਸਰਕਾਰ ਵੱਲੋਂ ਇਹ ਖੇਡਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਮਨਾਂ ਵਿੱਚ ਖੇਡ ਭਾਵਨਾ ਪੈਦਾ ਕਰਕੇ ਉਨ੍ਹਾਂ ਦੇ ਆਚਰਣ ਵਿੱਚ ਸੁਧਾਰ ਲਿਆਉਣ ਲਈ ਸ਼ੁਰੂ ਕਰਵਾਈਆਂ

Read More