ਹੁਣ ਬੀਬੀਆਂ ਨੇ ਪਾਇਆ ਕਾਂਗਰਸ ਪਾਰਟੀ’ਚ ਘਸਮਾਣ
‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਵਿਗੜਦੀ ਸਥਿਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਟਿਕਟਾਂ ਦੀ ਵੰਡ ਤੋਂ ਬਾਅਦ ਕਈ ਵੱਡੇ ਆਗੂਆਂ ਵੱਲੋਂ ਨਾਰਾਜ਼ਗੀ ਜਾਹਰ ਕੀਤੀ ਗਈ ਹੈ ‘ਤੇ ਹੁਣ ਮਹਿਲਾ ਕਾਂਗਰਸ ਵੱਲੋਂ ਵੀ ਟਿਕਟਾਂ ਦੀ ਵੰਡ ਨੂੰ ਲੈ ਕੇ