Punjab

ਕੈਪਟਨ ਦੀ ਮੀਟਿੰਗ ਵਿੱਚ ਮੁੱਖ-ਸਕੱਤਰ ‘ਤੇ ਭੜਕੇ ਮੰਤਰੀ

ਚੰਡੀਗੜ੍ਹ- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਵਿਚ ਅਧਿਕਾਰਤ ਏਜੰਡਾ ਪਾਸ ਕਰਨ ਤੋਂ ਬਾਅਦ ਲੱਗਭਗ ਇਕ ਘੰਟੇ ਤੱਕ ਮੀਟਿੰਗ ਚੱਲੀ ਹੈ। ਇਸ ਮੀਟਿੰਗ ਵਿੱਚ ਪੰਜਾਬ ਵਜ਼ਾਰਤ ਦੇ ਮੰਤਰੀਆਂ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਮਾੜੀ ਕਾਰਗੁਜ਼ਾਰੀ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਵੱਲੋਂ ਵਜ਼ਾਰਤ ਤੇ

Read More