ਸੂਤਰ ਦਾਅਵਾ ਕਰਦੇ ਹਨ ਕਿ ਅਰਵਿੰਦ ਕੇਜਰੀਵਾਲ ਆਪਣੇ ਸੰਬੋਧਨ ਵਿੱਚ ਪਾਰਟੀ ਦੇ ਨੇਤਾਵਾਂ ਅਤੇ ਵਲੰਟੀਅਰਾਂ ਨੂੰ ਸਿੱਧੇ ਜਾਂ ਅਸਿੱਧੇ ਢੰਗ ਵਿੱਚ ਸਿਆਸਤ ਦਾ ਪਾਠ ਤਾਂ ਪੜਾਉਣਗੇ ਹੀ ਪਰ ਨਾਲ ਦੀ ਨਾਲ ਉਨ੍ਹਾਂ ਤੋਂ ਪੰਜਾਬ ਦੇ ਭਲੇ ਲਈ ਸੁਝਾਅ ਵੀ ਮੰਗੇ ਜਾਣਗੇ।