ਹੁਣ ਬੇਅਦਬੀ ਕਰਨ ਵਾਲੇ ਹੋ ਜਾਣ ਸਾਵਧਾਨ, ਜ਼ਮੀਨਾਂ ਹੋਣਗੀਆਂ ਜ਼ਬਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਮੁਕਤੀ ਮੋਰਚਾ ਦੇ ਬੈਨਰ ਹੇਠ ਅੱਜ 12 ਪਾਰਟੀਆਂ ਇਕੱਠੀਆਂ ਹੋਈਆਂ। ਇਨ੍ਹਾਂ ਪਾਰਟੀਆਂ ਵਿੱਚ ਯੂਨਾਈਟਿਡ ਅਕਾਲੀ ਦਲ, ਪੰਥਕ ਅਧਿਕਾਰ ਲਹਿਰ, ਪੰਜਾਬ ਬਹੁਜਨ ਸਮਾਜ ਪਾਰਟੀ, ਬਹੁਜਨ ਮੁਕਤੀ ਪਾਰਟੀ, ਭਾਰਤੀ ਵਪਾਰ ਅਤੇ ਉਦਯੋਗ ਮਹਾਸੰਘ (ਭਾਰਤੀ ਆਰਥਿਕ ਪਾਰਟੀ ), ਕਿਰਤੀ ਅਕਾਲੀ ਦਲ, ਰਿਪਬਲਿਕ ਪਾਰਟੀ ਆਫ ਇੰਡੀਆ, ਆਜ਼ਾਦ ਸਮਾਜ ਪਾਰਟੀ, ਨਰੇਗਾ ਮਜ਼ਦੂਰ ਕਿਸਾਨ