ਪੰਜਾਬ ਨਗਰ ਨਿਗਮ ਚੋਣਾਂ ਦੀ ਜਾਂਚ ਦੇ ਹੁਕਮ: ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਨੂੰ ਸੌਂਪੀ ਜ਼ਿੰਮੇਵਾਰੀ
ਸੁਪਰੀਮ ਕੋਰਟ ਨੇ 2024 ਦੀਆਂ ਨਗਰ ਨਿਗਮ ਚੋਣਾਂ ਵਿੱਚ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇਨਕਾਰ ਕੀਤੇ ਜਾਣ ਦੀਆਂ ਸ਼ਿਕਾਇਤਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ