ਅੱਜ ਥੰਮ ਜਾਵੇਗਾ ਨਗਰ ਨਿਗਮ ਚੋਣਾਂ ਦਾ ਪ੍ਰਚਾਰ
ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸ਼ਾਮ 4 ਵਜੇ ਚੋਣਾਂ ਦਾ ਸ਼ੋਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਬੰਦ ਕਮਰਿਆਂ ਵਿੱਚ ਜੋੜ ਤੋੜ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਜਾਣਗੀਆਂ। ਪਿਛਲੇ ਇੱਕ ਹਫ਼ਤੇ ਤੋਂ ਚੋਣ ਲੜਾਈ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਵਿੱਚ ਪਿਆ ਪਾੜਾ ਆਮ ਆਦਮੀ