Punjab news
Punjab news
ਪਟਿਆਲਾ ਤੇ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ ਹੋਈ ਘੱਟ, ਹੁਣ ਬਠਿੰਡਾ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਰੇਲਗੱਡੀ
- by Gurpreet Singh
- May 18, 2025
- 0 Comments
ਹੁਣ ਪਟਿਆਲਾ, ਨਾਭਾ, ਧੂਰੀ, ਬਰਨਾਲਾ ਅਤੇ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਲਈ ਬੱਸਾਂ ਵਿੱਚ ਕਈ ਘੰਟੇ ਸਫ਼ਰ ਕਰਨ ਦੀ ਲੋੜ ਨਹੀਂ ਪਵੇਗੀ। ਰੇਲਵੇ ਮੰਤਰਾਲੇ ਨੇ ਮੋਹਾਲੀ-ਰਾਜਪੁਰਾ ਰੇਲ ਲਿੰਕ ਲਈ 202.99 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਜਿਸ ਕਾਰਨ ਇਹ ਲੰਬੇ ਸਮੇਂ ਤੋਂ ਲਟਕਿਆ ਹੋਇਆ ਪ੍ਰੋਜੈਕਟ ਹੁਣ ਸ਼ੁਰੂ ਕੀਤਾ ਜਾ ਸਕਦਾ ਹੈ। ਇਹ ਰੇਲਵੇ ਲਾਈਨ ਮੋਹਾਲੀ
ਗੁਰਦੁਆਰਾ ਕੰਧ ਸਾਹਿਬ ‘ਚ ਕਾਰ ਸੇਵਾ ਸ਼ੁਰੂ
- by Manpreet Singh
- May 15, 2025
- 0 Comments
ਬਿਉਰੋ ਰਿਪੋਰਟ – ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਨਾਲ ਸੰਬੰਧਿਤ ਇਤਹਾਸਕ ਗੁਰਦੁਆਰਾ ਕੰਧ ਸਾਹਿਬ ਬਟਾਲਾ ਦੇ ਇਤਿਹਾਸਕ ਗੁਰੂ ਘਰ ਦੀਆਂ ਲੋੜੀਂਦੀਆਂ ਉਸਾਰੀਆਂ ਦੀ ਕਾਰ-ਸੇਵਾ ਆਰੰਭੀ ਜਾ ਰਹੀ ਹੈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਜਿਸ ਦਾ ਟੱਪ ਲਾ ਕੇ ਸੇਵਾ
ਪੰਜਾਬ ਦੇ ਮੰਤਰੀ ਅੱਜ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਨਿਰੀਖਣ- C.M.O
- by Gurpreet Singh
- May 9, 2025
- 0 Comments
ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਹੀ ਹੈ। ਅੱਜ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ। ਹਸਪਤਾਲਾਂ, ਫਾਇਰ ਸਟੇਸ਼ਨਾਂ, ਰਾਸ਼ਨ ਦੀ ਉਪਲਬਧਤਾ ਅਤੇ ਐਮਰਜੈਂਸੀ ਸੇਵਾਵਾਂ ਦਾ ਨਿਰੀਖਣ ਕਰਨਗੇ, ਕੈਬਨਿਟ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਹੁੰਚਣਗੇ, ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ 10 ਮੰਤਰੀ ਸਰਹੱਦੀ
ਰਾਤ ਨੂੰ ਪੰਜਾਬ ਦੇ 3 ਪਿੰਡਾਂ ‘ਤੇ ਮਿਜ਼ਾਈਲਾਂ ਡਿੱਗੀਆਂ: ਫਟਣ ਤੋਂ ਪਹਿਲਾਂ ਹੋਈਆਂ ਬੇਅਸਰ
- by Gurpreet Singh
- May 8, 2025
- 0 Comments
ਭਾਰਤ ਦੇ ਪਾਕਿਸਤਾਨ ‘ਤੇ ਆਪ੍ਰੇਸ਼ਨ ਸਿੰਦੂਰ ਹਵਾਈ ਹਮਲੇ ਤੋਂ ਬਾਅਦ, ਪੰਜਾਬ ਦੇ ਅੰਮ੍ਰਿਤਸਰ ਵਿੱਚ ਡਿੱਗੀਆਂ ਮਿਜ਼ਾਈਲਾਂ ਮਿਲੀਆਂ ਹਨ। ਇਹ ਮਿਜ਼ਾਈਲਾਂ ਅੰਮ੍ਰਿਤਸਰ ਦੇ ਤਿੰਨ ਪਿੰਡਾਂ ਵਿੱਚ ਡਿੱਗੀਆਂ ਮਿਲੀਆਂ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਸ ਬਾਰੇ ਜਾਣਕਾਰੀ ਫੌਜ ਨੂੰ ਦੇ ਦਿੱਤੀ ਗਈ ਹੈ। ਉਸਦੀ ਟੀਮ ਨੂੰ ਬੁਲਾਇਆ ਗਿਆ
VIDEO-ਪੰਜਾਬ ਦੀਆਂ 6 ਖਾਸ ਖ਼ਬਰਾਂ | THE KHALAS TV
- by Manpreet Singh
- April 27, 2025
- 0 Comments