Punjab news

Punjab news

India Punjab

ਪੰਜਾਬ ਪੁਲਿਸ ਨੇ ਰਾਜਸਥਾਨ ਕਤਲ ਕਾਂਡ ਨੂੰ ਸੁਲਝਾਇਆ, ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ

Read More
Punjab

ਘਰ ਦੇ ਅੰਦਰ ਧਮਾਕਾ: ਫਗਵਾੜਾ ‘ਚ ਪੋਟਾਸ਼ ਪੀਸਣ ਸਮੇਂ ਹਾਦਸੇ, 2 ਬੱਚੇ ਜ਼ਖ਼ਮੀ

ਫਗਵਾੜਾ ਦੇ ਸ਼ਾਮ ਨਗਰ ‘ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ ‘ਤੇ ਹੋਏ ਜ਼ਬਰਦਸਤ ਧਮਾਕੇ ਨਾਲ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਘਟਨਾ ‘ਚ ਦੋ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਧਮਾਕਾ ਪੋਟਾਸ਼ (ਪਟਾਕਿਆਂ ‘ਚ ਵਰਤਿਆ

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਆਪਸ ‘ਚ ਭਿੜੀਆਂ, ਕਈ ਲੋਕ ਜ਼ਖ਼ਮੀ

ਲੁਧਿਆਣਾ ਦੇ ਪਿੰਡ ਭਾਮੀਆ ਕਲਾਂ ਸਥਿਤ ਪ੍ਰੀਤਮ ਵਿਹਾਰ ਵਿੱਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਕਰ ਰਹੇ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਗੰਭੀਰ ਦੋਸ਼ ਲਾਏ ਹਨ। ਇਸ ਲੜਾਈ ‘ਚ ਕੁੱਲ 4 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਿਵਲ ਹਸਪਤਾਲ ਵਿੱਚ ਇਲਾਜ ਲਈ ਆਏ ਉਮੀਦਵਾਰ ਅਮਨ ਚੰਢੋਕ ਨੇ ਦੱਸਿਆ ਕਿ ਉਹ

Read More
Punjab

ਗੈਂਗਸਟਰ ਸੁੱਖਾ ਕਾਹਲਵਾਂ ਦੇ ਪਿੰਡ ਸਰਬਸੰਮਤੀ ਨਾਲ ਚੁਣਿਆ ਸਰਪੰਚ

ਜਲੰਧਰ : ਗੈਂਗਸਟਰ ਸੁੱਖਾ ਕਾਹਲਵਾਂ ਦੇ ਪਿੰਡ ਦਾ ਸਰਪੰਚ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਦਲਵੀਰ ਸਿੰਘ ਕਾਹਲੋਂ ਨੂੰ ਜਲੰਧਰ ਦੇ ਕਰਤਾਰਪੁਰ ਸਥਿਤ ਪਿੰਡ ਕਾਹਲਵਾਂ ਦਾ ਸਰਪੰਚ ਚੁਣਿਆ ਗਿਆ ਹੈ। ਪਿੰਡ ਦੀ ਭਲਾਈ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਦੇ ਲੋਕਾਂ ਨੇ ਇਕਜੁੱਟ ਹੋ ਕੇ ਇਹ ਫੈਸਲਾ ਲਿਆ। ਜਦਕਿ ਗੁਰਮੇਲ ਸਿੰਘ, ਦਲਵੀਰ ਮੱਟੂ, ਜਸਵਿੰਦਰ ਕੌਰ,

Read More