Punjab news

Punjab news

Lok Sabha Election 2024 Punjab

ਫਿਰੋਜ਼ਪੁਰ ‘ਚ ਭਾਜਪਾ ਨੂੰ ਲੱਗਾ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਫਿਰੋਜ਼ਪੁਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਨਾਲ ਸਬੰਧਤ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।

Read More
India International Punjab

ਬੱਬਰ ਖਾਲਸਾ ਨੇ ‘AAP’ ਨੂੰ ਫੰਡਿੰਗ ਕੀਤੀ ? ਸਪੀਕਰ ਸੰਧਵਾਂ ਦੀ ਫੋਟੋ ਨੇ ਚੁੱਕੇ ਗੰਭੀਰ ਸਵਾਲ,ED ਨੇ ਜਾਂਚ ਲਈ ਗ੍ਰਹਿ ਮੰਤਾਰਾਲਾ ਨੂੰ ਲਿਖਿਆ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਦੀ  7 ਕਰੋੜ 80 ਲੱਖ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ED ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਜਾਂਚ ਦੀ ਮੰਗ ਕੀਤੀ ਸੀ ਅਤੇ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਇਸ ਮਾਮਲੇ ਵਿੱਚ ਫਸਦੇ ਹੋਏ ਨਜ਼ਰ ਆ ਰਹੇ ਹਨ। ਕੈਨੇਡਾ ਵਿੱਚ ਬੱਬਰ ਖਾਲਸਾ ਇੰਟਰਨੈਸ਼ਨ ਦੇ ਕਾਰਕੁੰਨ

Read More
Lok Sabha Election 2024 Punjab

ਪੰਜਾਬ ਆਪ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਬੀਜੇਪੀ ‘ਚ ਸ਼ਾਮਲ

ਚੰਡੀਗੜ੍ਹ : ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੂਆਂ ਦਾ ਪਾਰਟੀ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।  ਆਮ ਆਦਮੀ ਪਾਰਟੀ ਦੇ ਜਗਬੀਰ ਬਰਾੜ ਹੁਣ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਸਨ। ਜਗਬੀਰ

Read More
Punjab

ਰੇਡ ਕਰਨ ਗਈ ਪਤਾਰਾ ਪੁਲਿਸ ਟੀਮ ‘ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਕੀਤਾ ਹਮਲਾ

ਨਸ਼ਾ ਕਰ ਰਹੇ ਨੌਜਵਾਨਾਂ ‘ਤੇ ਰੇਡ ਕਰਨ ਗਈ ਥਾਣਾ ਪਤਾਰਾ ਦੀ ਪੁਲਿਸ ਟੀਮ ‘ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਹ ਮਾਮਲਾ ਜਲੰਧਰ ਦੇ ਪਿੰਡ ਪਾਤਰਾ ਦਾ ਹੈ ਜਿੱਥੇ ਨਸ਼ਾ ਕਰ ਰਹੇ ਨੌਜਵਾਨਾਂ ‘ਤੇ ਰੇਡ ਕਰਨ ਗਈ ਥਾਣਾ ਪਤਾਰਾ ਦੀ ਪੁਲਿਸ ਟੀਮ ‘ਤੇ ਨਸ਼ਾ ਕਰ ਰਹੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ

Read More
India Lok Sabha Election 2024 Punjab

ਪੰਜਾਬ ਦੇ ਚੋਣ ਦੰਗਲ ‘ਚ ਦਿੱਗਜ ਆਗੂ ਉਤਰਨਗੇ ਮੈਦਾਨ ‘ਚ, ਪੀਐਮ ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਕਰਨਗੇ ਰੈਲੀਆਂ

ਹੁਣ ਪੰਜਾਬ ਚੋਣਾਂ ‘ਚ ਲੜ ਰਹੇ ਉਮੀਦਵਾਰਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਦਿੱਗਜ ਆਗੂ ਮੈਦਾਨ ‘ਚ ਨਿੱਤਰਨਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਬਾਕੀ ਰਹਿੰਦੇ 10 ਦਿਨਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ

Read More
Punjab

ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਅਚਾਨਕ ਹੋਏ ਬੰਦ

ਪੰਜਾਬ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਬਿਜਲੀ ਦੀ ਮੰਗ ਵੀ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ। ਅੱਜ ਸੂਬੇ ਅੰਦਰ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਜੋ ਕਿ ਪਿਛਲੇ ਸਾਲ ਨਾਲੋਂ ਕਿਤੇ

Read More