Punjab news

Punjab news

Punjab

ਮੁਹਾਲੀ ਵਿੱਚ ਲੱਗਿਆ ਇੱਕ ਹੋਰ ਧਰਨਾ,ਪਾਣੀ ਦੀ ਟੈਂਕੀ ‘ਤੇ ਚੜੇ ਪ੍ਰਦਰਸ਼ਨਕਾਰੀ

ਮੁਹਾਲੀ :  ਸਿੱਖਿਆ ਵਿਭਾਗ ਵਲੋਂ 168 ਡੀਪੀ ਮਾਸਟਰ ਕੈਡਰ ਦੀਆਂ ਸਲੈਕਸ਼ਨ ਲਿਸਟਾਂ ਨਾ ਜਾਰੀ ਹੋਣ ਕਾਰਨ ਅਧਿਆਪਕਾਂ ਵਿੱਚ ਫੈਲੇ ਰੋਸ ਨੇ ਜ਼ੋਰ ਫੜ ਲਿਆ ਹੈ ਤੇ ਅੱਜ ਮੁਹਾਲੀ ਦੀਆਂ ਸੜਕਾਂ ‘ਤੇ ਇਹ ਰੋਸ ਪ੍ਰਦਰਸ਼ਨ ਦੇਖਣ ਨੂੰ ਵੀ ਮਿਲਿਆ ਹੈ। ਭਰਤੀ ਪ੍ਰਕ੍ਰਿਆ ਪੂਰੀ ਨਾ ਹੋਣ ਕਾਰਨ ਸੋਹਾਣਾ ਸਾਹਿਬ ਗੁਰਦੁਆਰੇ ਕੋਲ ਕੜਾਕੇ ਦੀ ਠੰਡ ਵਿੱਚ ਅਧਿਆਪਕਾਂ ਨੇ

Read More
Punjab

ਲੁਧਿਆਣਾ ‘ਚ ਝੁੱਗੀਆਂ ‘ਚ ਹੋਇਆ ਕੁਝ ਅਜਿਹਾ , 6 ਬੱਚਿਆਂ ਨਾਲ ਹੋਇਆ ਇਹ ਕਾਰਾ

ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਪਿੰਡ ਮੰਡਿਆਣੀ ਵਿੱਚ ਦੇਰ ਰਾਤ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ‘ਚ 6 ਬੱਚੇ ਝੁਲਸ ਗਏ ਹਨ।

Read More
Punjab

19 ਸਾਲ ਦੀ ਰਿਕਾਰਡ ਤੋੜ ਠੰਢ ਨੇ ਇੱਕ ਛੱਤ ਥੱਲੇ ਸੁੱਤੇ 5 ਲੋਕਾਂ ਦੇ ਸਾਹਾਂ ਨੂੰ ਰੋਕ ਦਿੱਤਾ

ਸੰਗਰੂਰ : ਉੱਤਰੀ ਭਾਰਤ ਸਮੇਤ ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਦਾ ਪ੍ਰਕੋਪ ਹਰ ਰੋਜ਼ ਵੱਧਦਾ ਜਾ ਰਿਹਾ ਹੈ। ਲਗਾਤਾਰ ਤਾਪਮਾਨ ਵਿੱਚ ਗਿਰਾਵਟ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਨੇ ਪੰਜਾਬ ਵਿੱਚ 19 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਜ਼ਿਆਦਾਤਾਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 8 ਡਿਗਰੀ ਸੈਲਸੀਅਸ ਤੋਂ 11

Read More
Punjab

ਕਰੇਟਾ ਗੱਡੀ ਲੁੱਟਣ ਵਾਲਿਆਂ ਦਾ ਪਿੱਛਾ ਕਰ ਰਹੇ ਪੁਲਿਸ ਮੁਲਾਜ਼ਮ ਨਾਲ ਵਾਪਰਿਆ ਭਾਣਾ, ਘਰ ‘ਚ ਛਾਇਆ ਸੋਗ

ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

Read More
Punjab

ਵਿਦੇਸ਼ੋਂ ਮੁੜੇ ਬਲਕੌਰ ਸਿੰਘ ਦਾ ਛਲਕਿਆ ਦਰਦ, ਪੁੱਤ ਦੀ ਸਮਾਧ ‘ਤੇ ਜਾ ਕੇ ਕੀਤਾ ਉਸ ਨੂੰ ਯਾਦ

ਮਾਨਸਾ : ਪਿਛਲੇ ਕੁਝ ਦਿਨਾਂ ਤੋਂ ਦੇਸ ਤੋਂ ਬਾਹਰ ਗਏ ਹੋਏ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ( Balkaur Singh ) ਵਤਨ ਵਾਪਸ ਪਰਤ ਆਏ ਹਨ। ਉਹਨਾਂ ਹਰ ਐਤਵਾਰ ਦੀ ਤਰਾਂ ਆਪਣੇ ਘਰ ਵਿੱਚ ਮਿਲਣ ਆਏ ਲੋਕਾਂ ਨੂੰ ਸੰਬੋਧਨ ਕੀਤਾ ਹੈ। ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੇ ਇਨਸਾਫ ਹੋਣ ਦੀ ਉਮੀਦ

Read More
Punjab

ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੂਰੀ ਕੀਤੀ ਵਿਦਿਆਰਥੀਆਂ ਦੀ ਇੱਛਾ, ਵਿਦਿਆਰਥੀਆਂ ਨੂੰ ਕਰਵਾਈ ਹਵਾਈ ਯਾਤਰਾ

ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਚਾਰ ਵਿਦਿਆਰਥੀਆਂ ਨੇ 12 ਸਾਲਾਂ ਬਾਅਦ ਰਾਜ ਬੋਰਡ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ ਤਾਂ ਪ੍ਰਿੰਸੀਪਲ ਨੇ ਉਨ੍ਹਾਂ ਦੀ ਹਵਾਈ ਯਾਤਰਾ ਦੀ ਇੱਛਾ ਪੂਰੀ ਕੀਤੀ । ਫਿਰੋਜ਼ਪੁਰ ਦੇ ਜ਼ੀਰਾ ਦੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਰਾਕੇਸ਼

Read More
International Punjab

ਕੈਨੇਡਾ ‘ਚ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ,

Read More
India Punjab

ਪੰਜਾਬ ‘ਚ ਇਸ ਤਰੀਕ ਤੱਕ ਰਹੇਗੀ ਧੁੱਪ! ਅਗਲੇ ਦਿਨ ਤੋਂ ਹੀ ਠੰਢ ਨਾਲ ਹੇਵੇਗਾ ਬੁਰਾ ਹਾਲ ! ਵਿਜੀਬਿਲਟੀ 50 ਤੋਂ ਵੀ ਘੱਟ ਹੋਵੇਗੀ

ਦੇਸ਼ ਦੀ ਰਾਜਧਾਨੀ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਸੀਤ ਲਹਿਰ ਜਾਰੀ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

Read More
Punjab

ਅਰਸ਼ ਡਾਲਾ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਪੰਜਾਬ ਪੁਲਿਸ ਦੀ ਛਾਪੇਮਾਰੀ

ਪੰਜਾਬ ਪੁਲਿਸ ਨੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਵੱਲੋਂ ਪਿੰਡ ਡਾਲਾ (ਮੋਗਾ) ਦੇ ਅਰਸ਼ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇ ਮਾਰੇ ਗਏ।

Read More
Punjab

ਨਸ਼ਿਆਂ ਖਿਲਾਫ ਇਕਜੁੱਟ ਹੋਈ SGPC , ਲੋਕਾਂ ਨੂੰ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਿਆਂ ਖਿਲਾਫ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬੀਤੇ ਮਹੀਨੇ ਜਨਰਲ ਇਜਲਾਸ ਵਿਚ ਪਾਸ ਹੋਏ ਮਤੇ ਦੀ ਕਾਪੀ ਨੂੰ ਜਨਤਕ ਕਰਕੇ ਪਿੰਡ ਪੱਧਰ ‘ਤੇ ਜਥੇ ਸਥਾਪਤ ਕਰਕੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਦਾ ਵਿਰੋਧ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਨੇ ਟਵਿੱਟਰ ‘ਤੇ ਮਤੇ

Read More