Punjab news
Punjab news
ਕੱਲ੍ਹ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਦੇ ਕਈ ਸਕੂਲਾਂ ‘ਚ ਹੋਵੇਗੀ ਛੁੱਟੀ
- by Gurpreet Singh
- August 12, 2024
- 0 Comments
ਮੁਹਾਲੀ : ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਤੋਂ ਬਾਅਦ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ,
ਸਾਬਕਾ ਮੰਤਰੀ ਆਸ਼ੂ ਦੀ ਅੱਜ ਜਲੰਧਰ ‘ਚ ਪੇਸ਼ੀ: ਕਈ ਨਜ਼ਦੀਕੀਆਂ ਨੂੰ ਭੇਜੇ ਸੰਮਨ
- by Gurpreet Singh
- August 12, 2024
- 0 Comments
ਮੁਹਾਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਨਗੇ। ਈਡੀ ਅਧਿਕਾਰੀਆਂ ਨੇ ਆਸ਼ੂ ਦਾ ਪਿਛਲੇ 10 ਦਿਨਾਂ ਦਾ ਰਿਮਾਂਡ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ
ਪੰਜਾਬ ‘ਚ ਪਾਰਟੀ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ: ਪੰਚਾਇਤੀ ਰਾਜ ਨਿਯਮ 1994 ‘ਚ ਸੋਧ ਦੀ ਤਿਆਰੀ
- by Gurpreet Singh
- August 11, 2024
- 0 Comments
ਚੰਡੀਗੜ੍ਹ : ਸਰਕਾਰ ਪੰਜਾਬ ‘ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਨਿਸ਼ਾਨ ‘ਤੇ ਨਾ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ