Punjab news

Punjab news

Punjab

ਸਵਾਰੀ ਛੱਡਣ ਜਾ ਰਹੇ ਟੈਕਸੀ ਡਰਾਈਵਰ ਦਾ ਲੁਟੇਰਿਆਂ ਨੇ ਗੋਲੀ ਮਾਰ ਕੇ ਕੀਤਾ ਕਤਲ

ਲੁਧਿਆਣਾ : ਅੱਜ ਸਵੇਰੇ ਖੰਨਾ ‘ਚ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਮਰਾਲਾ ਦੇ ਪਿੰਡ ਹਰਿਆਣ ਨੇੜੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਮਿਲੀ ਹੈ। ਜਿਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟੈਕਸੀ ਵੀ ਗਾਇਬ ਹੈ। ਜਿਸ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ

Read More
Punjab

ਲੁਧਿਆਣਾ ‘ਚ 4 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ, ਲਗਜ਼ਰੀ ਕਾਰਾਂ ਜ਼ਬਤ

ਲੁਧਿਆਣਾ ਵਿੱਚ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਸੀਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਲਗਜ਼ਰੀ ਕਾਰਾਂ ਵੀ ਜ਼ਬਤ ਕੀਤੀਆਂ ਗਈਆਂ ਹਨ। ਲੁਧਿਆਣਾ ਦੇ ਸੀਪੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਅੱਜ ਪੁਲਿਸ ਟੀਮਾਂ ਨੇ ਦੋ ਨਸ਼ਾ ਤਸਕਰਾਂ ਦੇ ਘਰਾਂ ਨੂੰ ਸੀਲ ਕਰ

Read More