Punjab news

Punjab news

Punjab

ਵਿਧਾਇਕ ਦੀ ਪਤਨੀ ਦੀ ਸ਼ਿਕਾਇਤ ’ਤੇ ਪਰਵਾਸੀ ਪੰਜਾਬੀ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਕ ਕੈਨੇਡਾ ਪ੍ਰਵਾਸੀ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਧਾਇਕ ਦੀ ਪਤਨੀ ਨੇ ਇਸ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ

Read More
Punjab

ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ

ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ

Read More