14 ਸਾਲਾ ਬੱਚੇ ਨੂੰ ਗੋਲੀ ਮਾਰਨ ਵਾਲੇ ਦਾ ਪੁਲਿਸ ਨੇ ਕੀਤਾ ਐਨਕਾਉਂਟਰ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਐਕਸ਼ਨ ਮੂਡ ਵਿਚ ਹੈ। ਪੁਲਿਸ ਰੋਜ਼ਾਨਾ ਹੀ ਕਿਸੇ ਨਾ ਕਿਸੇ ਦਾ ਐਨਕਾਉਂਟਰ ਕਰ ਰਹੀ ਹੈ। ਅੱਜ ਫਿਰ ਮਹਿਤਾ ਨੇੜੇ ਪਿੰਡ ਖੱਬੇ ਰਾਜਪੂਤਾ ਵਿੱਚ ਇੱਕ ਫੁੱਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਗੁਰਸੇਵਕ ਦੇ ਕਤਲ ਦੇ ਮੁੱਖ ਦੋਸ਼ੀ ਕੁਲਬੀਰ ਸਿੰਘ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਮੁਕਾਬਲੇ ਵਿੱਚ, ਕੁਲਬੀਰ ਦੀ ਲੱਤ ਵਿੱਚ ਗੋਲੀ ਲੱਗੀ