ਪੰਜਾਬ ‘ਚ ਕੁਲੈਕਟਰ ਰੇਟ ਵਧਾਉਣ ਦੀ ਤਿਆਰੀ: ਸਰਕਾਰ ਨੇ ਲਿਆ ਫੈਸਲਾ, ਪਟਿਆਲਾ ‘ਚ ਲਾਗੂ ਹੋਏ ਨਵੇਂ ਰੇਟ
ਚੰਡੀਗੜ੍ਹ : ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਕਿਉਂਕਿ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬਾ ਸਰਕਾਰ ਨੂੰ ਕਰੀਬ 1500 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਪਟਿਆਲਾ ਜ਼ਿਲ੍ਹੇ ਨੇ 22 ਜੁਲਾਈ ਨੂੰ ਹੀ ਕੁਲੈਕਟਰ ਰੇਟ ਵਧਾ ਦਿੱਤੇ ਸਨ। ਜਦਕਿ ਇਸ ਸਬੰਧੀ ਹੋਰ ਜ਼ਿਲ੍ਹਿਆਂ ਨੂੰ