Punjab news
Punjab news
ਮੁੱਖ ਮੰਤਰੀ ਮਾਨ ਦੀ ਕਿਸਾਨਾਂ ਨੂੰ ਸਲਾਹ, ਮੁਫ਼ਤ ਬਿਜਲੀ ਵਾਲੇ ਕਿਸਾਨ ਘੱਟੋ-ਘੱਟ 4 ਰੁੱਖ ਲਗਾਉਣ
- by Gurpreet Singh
- August 6, 2024
- 0 Comments
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਪੱਧਰੀ ਵਣ ਮਹਾਂ ਉਤਸਵ ਵਿੱਚ ਸ਼ਾਮਲ ਹੋਣ ਲਈ ਹੁਸ਼ਿਆਰਪੁਰ ਪੁੱਜੇ ਹਨ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਉਥੇ ਲਗਾਈ ਗਈ ਪ੍ਰਦਰਸ਼ਨੀ ਵਿਚ ਗਏ ਅਤੇ ਉਤਪਾਦਾਂ ਦਾ ਜਾਇਜ਼ਾ ਲਿਆ। ਪ੍ਰਦਰਸ਼ਨੀ ਵਿੱਚ ਉਤਪਾਦ ਲੈ ਕੇ ਆਏ ਲੋਕਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੂਟੇ ਵੀ
ਪੰਜਾਬ ਦੇ ਅਮਰੂਦ ਬਾਗ ਘੁਟਾਲੇ ‘ਚ ਨਾਇਬ ਤਹਿਸੀਲਦਾਰ ਕਾਬੂ, IAS ਦੀਆਂ ਪਤਨੀਆਂ ਵੀ ਨੇ ਦੋਸ਼ੀ
- by Gurpreet Singh
- August 6, 2024
- 0 Comments
ਚੰਡੀਗੜ੍ਹ : ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ (2017 ਤੋਂ 2022) ਦੌਰਾਨ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਐਕੁਆਇਰ ਕੀਤੀਆਂ ਜ਼ਮੀਨਾਂ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਸਰਕਾਰ ਤੋਂ ਕਰੋੜਾਂ ਰੁਪਏ ਦਾ ਮੁਆਵਜ਼ਾ ਲਿਆ ਗਿਆ ਸੀ। ਇਸ ਮਾਮਲੇ ਵਿੱਚ ਪ੍ਰਾਪਰਟੀ ਡੀਲਰ, ਅਫਸਰ ਅਤੇ ਆਈਏਐਸ ਅਫਸਰਾਂ ਦੀਆਂ ਪਤਨੀਆਂ ਦੋਸ਼ੀ ਹਨ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਇੱਕ
ਪੰਜਾਬ ਦੇ ਇਸ ਪਿੰਡ ‘ਚ ਹੈਵਾਨੀਅਤ! ਨੌਜਵਾਨ ‘ਤੇ ਪੈਟਰੋਲ ਪਾਕੇ ਜ਼ਿੰਦਾ ਸਾੜਿਆ !
- by Manpreet Singh
- August 5, 2024
- 0 Comments
ਬਿਉਰੋ ਰਿਪੋਰਟ – ਮੋਗਾ ਵਿੱਚ ਹੈਵਾਨੀਅਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪਿੰਡ ਸਮਾਧ ਭਾਈ ਦੇ ਰਹਿਣ ਵਾਲੇ 19 ਸਾਲ ਦੇ ਨੌਜਵਾਨ ‘ਤੇ ਪੈਟਰੋਲ ਪਾਕੇ ਪਿੰਡ ਦੇ ਲੋਕਾਂ ਨੇ ਅੱਗ ਲੱਗਾ ਦਿੱਤੀ, ਜਿਸ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋਇਆ ਹੈ। ਜਖ਼ਮੀ ਦੀ ਪਛਾਣ ਗੁਰਵਿੰਦਰ ਸਿੰਘ ਦੇ ਤੌਰ ‘ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ