ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ
ਇੱਕ ਵਾਰ ਫਿਰ ਪੰਜਾਬ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਪਿੰਡਾਂ ਵੱਲੋਂ ਹੁਕਮ ਜਾਰੀ ਕੀਤੇ ਹਨ। ਪਿੰਡ ਬੂਟਾ ਸਿੰਘ ਵਾਲਾ ਦੀ ਗ੍ਰਾਮ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਖ਼ਤ ਮਤਾ ਪਾਸ ਕੀਤਾ ਹੈ, ਜਿਸ ਵਿੱਚ 30 ਅਪ੍ਰੈਲ ਤੱਕ ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਸਮਾਂ ਦਿੱਤਾ ਗਿਆ ਹੈ। ਸਰਪੰਚ ਜਰਨੈਲ ਸਿੰਘ ਨੇ ਕਿਹਾ