Punjab news
Punjab news
ਪੰਜਾਬ ਬੋਰਡ ਦਾ 8ਵੀਂ ਅਤੇ 12ਵੀਂ ਦਾ ਨਤੀਜਾ ਅੱਜ
- by Gurpreet Singh
- April 30, 2024
- 0 Comments
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਬੋਰਡ ਅਧਿਕਾਰੀਆਂ ਮੁਤਾਬਕ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੈ।
‘ਪੰਨੂ ਨੂੰ ਮਾਰਨ ਦੇ ਹੁਕਮ ਦੇਣ ਵਾਲੇ RAW ਦੇ ਅਫਸਰ ਦਾ ਪਹਿਲੀ ਵਾਰ ਨਾਂ ਆਇਆ ਸਾਹਮਣੇ’ ! ਵਾਸ਼ਿੰਗਟਨ ਪੋਸਟ ਦਾ ਦਾਅਵਾ
- by Manpreet Singh
- April 29, 2024
- 0 Comments
ਬਿਉਰੋ ਰਿਪੋਰਟ – SFJ ਦੇ ਗੁਰਪਤਵੰਤ ਸਿੰਘ ਪੰਨੂ (Gurpatwant singh Pannu) ਨੂੰ ਜਿਸ ਭਾਰਤੀ ਏਜਸੀ ਦੇ ਅਫ਼ਸਰ ਨੇ ਮਾਰਨ ਦੇ ਹੁਕਮ ਦਿੱਤੇ ਸਨ ਉਸ ਦਾ ਨਾਂ ਸਾਹਮਣੇ ਆ ਗਿਆ ਹੈ । ਭਾਰਤੀ ਖੁਫਿਆ ਏਜੰਸੀ ਰਾਅ (Raw) ਦੇ ਇਸ ਰਾਅ ਅਫਸਰ ਦਾ ਨਾਂ ਸੀ ਵਿਕਰਮ ਯਾਦਵ (Vickram Yadav । ਉਸ ਨੇ ਹੀ ਨਿਖਿਲ ਗੁਪਤਾ ਨੂੰ ਪੰਨੂ
ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਬਜ਼ੁਰਗ ਅਤੇ ਅਪਾਹਜ ਪਹਿਲਾ ਪਾ ਸਕਦੇ ਵੋਟ
- by Manpreet Singh
- April 29, 2024
- 0 Comments
ਚੋਣ ਕਮਿਸ਼ਨ ਵੱਲੋਂ ਵੋਟ ਫੀਸਦੀ ਵਧਾਉਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ। ਪੰਜਾਬ ਵਿੱਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ ਚੋਣ ਕਮਿਸ਼ਨ ਦੇ ਵੱਲੋਂ ਮਿੱਥਿਆ ਗਿਆ ਹੈ। ਜਿਸ ਨੂੰ ਲੈਕੇ ਕਮਿਸ਼ਨ ਨੇ ਕੁਝ ਖਾਸ ਇੰਤਜ਼ਾਮ ਕੀਤੇ ਹਨ, ਇੰਨਾਂ ਵਿੱਚੋਂ ਇੱਕ ਹੈ ਬਜ਼ੁਰਗਾਂ ਅਤੇ ਸਰੀਰਕ ਤੌਰ ਦੇ ਅਸਰਮਥ ਵੋਟਿੰਗ ਦੀ ਸਹੂਲਤ ਪ੍ਰਦਾਨ ਕਰਨਾ। 85
ਮਹਿਲਾ ਨੂੰ ਲਿਫਟ ਲੈਣੀ ਪਈ ਭਾਰੀ, ਵਾਪਰਿਆ ਹਾਦਸਾ
- by Manpreet Singh
- April 29, 2024
- 0 Comments
ਤਰਨ ਤਾਰਨ (Tarn Taran) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਅਤੇ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਵੜਿੰਗ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਵੀ