Punjab news

Punjab news

Punjab

ਨੀਂਹ ਪੱਥਰ ਤੋੜਨ ਵਾਲੇ ਵਿਧਾਇਕ ‘ਤੇ ਮਜੀਠੀਆ ਨੇ ਕਸਿਆ ਤੰਜ, ਕਿਹਾ ਗੋਗੀ CM ਦੇ ਝੂਠੇ ਪ੍ਰਚਾਰ ਦਾ ਪੱਥਰ ਗਿਰਾਉਣ

ਮੁਹਾਲੀ : ਲੰਘੇ ਕੱਲ੍ਹ ਲੁਧਿਆਣਾ ਤੋਂ ਵਿਧਾਇਕ ਅਤੇ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਗੋਗੀ ਬੱਸੀ ਨੇ ਬੁੱਢੇ ਨਾਲੇ ਦੀ ਸਾਫ ਸਫਾਈ ਦੇ ਰੋਸ਼ ਵਜੋਂ ਆਪਣਾ ਲੱਗਿਆ ਨੀਹ ਪੱਥਰ ਤੋੜ ਦਿੱਤਾ ਹੈ।   ਜਿਸ ‘ਤੇ ਅਕਾਲੀ ਦਲ ਦੇ ਸੀਨੀਅਰ ਬਿਕਰਮ ਸਿੰਘ ਮਜੀਠੀਆ ਨੇ ਤੰਜ ਕਸਿਆ ਹੈ। ਮਜੀਠੀਆ ਨੇ ਕਿਹਾ- ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ

Read More
Punjab

ਖੰਨਾ ‘ਚ ਸ਼ਿਵਲਿੰਗ ਤੋੜਨ ਵਾਲੇ 4 ਗ੍ਰਿਫਤਾਰ: ਪੰਜਾਬ ਦੇ ਡੀਜੀਪੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਸਨਸਨੀਖੇਜ਼ ਸ਼ਿਵ ਮੰਦਰ ਚੋਰੀ ਦੇ ਮਾਮਲੇ ਨੂੰ 7 ਦਿਨਾਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ

Read More
Punjab

ਵਿਧਾਇਕ ਦੀ ਪਤਨੀ ਦੀ ਸ਼ਿਕਾਇਤ ’ਤੇ ਪਰਵਾਸੀ ਪੰਜਾਬੀ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਕ ਕੈਨੇਡਾ ਪ੍ਰਵਾਸੀ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਧਾਇਕ ਦੀ ਪਤਨੀ ਨੇ ਇਸ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ

Read More