Punjab news
Punjab news
Punjab
ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ
- by Gurpreet Singh
- July 14, 2024
- 0 Comments
ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਤੇ ਸ਼ਹੀਦ ਸੈਨਿਕਾਂ ਦੇ ਨਾਮ ਉਤੇ ਰੱਖਣ ਦਾ ਫੈਸਲਾ ਲਿਆ